Bhagwant Mann
5:19 PM • Aug 03
@bhagwantmann
ਇੱਕ ਹੋਰ ਅਹਿਮ ਫ਼ੈਸਲਾ ਲਿਆ… ਕਿਸਾਨ ਭਰਾਵਾਂ ਦੀ ਮੰਗ ‘ਤੇ ਮੂੰਗੀ ਦੀ ਸਰਕਾਰੀ ਖ਼ਰੀਦ ਦੀ ਤਰੀਕ 31 ਜੁਲਾਈ ਤੋਂ ਵਧਾ ਕੇ 10 ਅਗਸਤ ਤੱਕ ਕੀਤੀ ਗਈ ਹੈ…ਕਿਸਾਨ ਵੀਰ ਮੂੰਗੀ ਦੀ ਫ਼ਸਲ ਮੰਡੀਆਂ ‘ਚ ਤੈਅ ਸਮੇਂ ਤੱਕ ਆਸਾਨੀ ਨਾਲ ਵੇਚ ਸਕਦੇ ਨੇ… ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਮੇਰੀ ਸਰਕਾਰ ਪੂਰੀ ਵਚਨਬੱਧ ਹੈ…
30
1
1