Harsimrat Kaur Badal
3:06 PM • Aug 08
@Harsimrat_Kaur_Badal
ਕਿਸਾਨ ਵਿਰੋਧੀ ਕਾਲੇ ਕਨੂੰਨਾਂ ਵਾਂਗ ਬਿਜਲੀ ਸੋਧ ਬਿਲ ਬਾਰੇ ਵੀ ਕੇਂਦਰ ਸਰਕਾਰ ਦੇ ਮੰਤਰੀ ਗ਼ਲਤ ਪ੍ਰਚਾਰ ਕਰ ਰਹੇ ਹਨ, ਅਤੇ ਮੇਰੇ ਵਿਰੋਧ ਕਰਨ ’ਤੇ ਮੈਨੂੰ ਸੰਸਦ ਵਿੱਚ ਬੋਲਣ ਨਹੀਂ ਦਿੱਤਾ ਜਾ ਰਿਹਾ। ਇਹ ਸਾਡੇ ਪੰਜਾਬ ਤੇ ਕਿਸਾਨਾਂ ਨਾਲ ਧੱਕੇਸ਼ਾਹੀ ਹੈ, ਅਤੇ ਮੈਂ ਇਸ ਦਾ ਡਟ ਕੇ ਵਿਰੋਧ ਕਰਾਂਗੀ।
41
8
1